October 21, 2026

ਰਾਹੁਲ ਗਾਂਧੀ ਅੱਜ ਜਾਣਗੇ ਪਿੰਡ ਮੂਸਾ 

ਰਾਹੁਲ ਗਾਂਧੀ ਅੱਜ ਜਾਣਗੇ ਪਿੰਡ ਮੂਸਾ 

ਨਵੀਂ ਦਿੱਲੀ, 7 ਜੂਨ 2022 : ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪ੍ਰੱਸਿਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਦਾ ਪ੍ਰਗਟਾਵਾ ਕਰਨ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ। ਕਰੀਬ 11: 30 ਵਜੇ ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚਣਗੇ। ਜਿਕਰਯੋਗ ਹੈ ਕਿ ਮੂਸੇਵਾਲਾ ਨਮਿਤ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੈ।

ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ‘ਚ 29 ਮਈ ਦਿਨ ਐਤਵਾਰ ਸ਼ਾਮ 5.30 ਵਜੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।

About The Author

You may have missed