October 20, 2026

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

About The Author

You may have missed