October 20, 2026

ਗਾਂਧੀ ਜੈਯੰਤੀ ਅਤੇ ਵਰਲਡ ਐਨੀਮਲ ਡੇਅ ਮੌਕੇ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਗਾਂਧੀ ਜੈਯੰਤੀ ਅਤੇ ਵਰਲਡ ਐਨੀਮਲ ਡੇਅ ਮੌਕੇ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਹੁਸ਼ਿਆਰਪੁਰ, 01 ਅਕਤੂਬਰ 2021 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 2 ਅਕਤੂਬਰ ਦਿਨ ਸ਼ਨੀਵਾਰ ਨੂੰ ਗਾਂਧੀ ਜੈਯੰਤੀ ਅਤੇ 4 ਅਕਤੂਬਰ ਦਿਨ ਸੋਮਵਾਰ ਨੂੰ ਵਰਲਡ ਐਨੀਮਲ ਡੇਅ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

About The Author

You may have missed