October 20, 2026

ਭਾਜਪਾ ਪਾਰਟੀ ਦੇ ਉਮੀਦਵਾਰ ਨੇ ਜਿੱਤੀ ਚੰਡੀਗੜ੍ਹ ਮੇਅਰ ਦੀ ਚੋਣ

ਭਾਜਪਾ ਪਾਰਟੀ ਦੇ ਉਮੀਦਵਾਰ ਨੇ ਜਿੱਤੀ ਚੰਡੀਗੜ੍ਹ ਮੇਅਰ ਦੀ ਚੋਣ

ਚੰਡੀਗੜ੍ਹ, 08 ਜਨਵਰੀ 2022 :  ਚੰਡੀਗੜ੍ਹ ਵਿੱਚ ਹੋਈ ਮੇਅਰ ਦੀ ਚੋਣ ‘ਚ ਭਾਜਪਾ ਆਗੂ ਸਰਬਜੀਤ ਕੌਰ ਨੇ ਜਿੱਤ ਹਾਸਿਲ ਕੀਤੀ ਹੈ।

ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕੀ ਮੁੱਖ ਚੋਣ ਮੁਕਾਬਲਾ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੋਇਆ ਸੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵੋਟਿੰਗ ‘ਚ ਹਿਸਾ ਨਹੀਂ ਸੀ ਲਿਆ ਗਿਆ।

ਵੋਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ 14 ਕੌਂਸਲਰ, ਭਾਜਪਾ ਤੇ 13 ਕੌਂਸਲਰ ਸਮੇਤ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਆਪਣੀ ਵੋਟ ਪਾਈ।

ਜਿਕਰਯੋਗ ਹੈ ਕੀ ਵੋਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਮੈਂਬਰ ਦੀ ਵੋਟ ਪਾਉਣ ਨੂੰ ਲੈ ਕੇ ਹੰਗਾਮਾ ਵੀ ਕੀਤਾ ਗਿਆ।

About The Author

You may have missed