October 20, 2026

ਸ਼ੋ੍ਮਣੀ ਅਕਾਲੀ ਦਲ ਵਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ

ਸ਼ੋ੍ਮਣੀ ਅਕਾਲੀ ਦਲ ਵਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ

ਬਾਬਾ ਬਕਾਲਾ, 23 ਜਨਵਰੀ 2022 : ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਬਲਜੀਤ ਸਿੰਘ ਜਲਾਲਉਸਮਾ ਨੂੰ ਟਿਕਟ ਦੇ ਦਿੱਤੀ ਹੈ। ਦੱਸ ਦੇਈਏ ਕਿ ਬਲਜੀਤ ਸਿੰਘ ਜਲਾਲਉਸਮਾ ਸਾਬਕਾ ਵਿਧਾਇਕ ਰਹਿ ਚੁੱਕੇ ਹਨ।

ਜਿਕਰਯੋਗ ਹੈ ਕਿ ਅਕਾਲੀ ਦਲ ਵਲੋਂ ਹੁਣ ਤੱਕ ਕੁੱਲ 95 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

About The Author

You may have missed