October 20, 2026

ਚਾਇਨਾ ਦੀ ਡੋਰ ਨੂੰ ਵੇਚਣ,ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਦੇ ਆਦੇਸ਼ ਜਾਰੀ

ਚਾਇਨਾ ਦੀ ਡੋਰ ਨੂੰ ਵੇਚਣ,ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ, 28 ਜਨਵਰੀ 2022 : ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਸ੍ਰੀ ਅਮਰਜੀਤ ਸਿੰਘ ਬੈਂਸ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁੰਕਮਲ ਪਾਬੰਦੀ ਲਗਾ ਦਿੱਤੀ ਹੇ। ਇਹ ਹੁਕਮ 18.07.2022 ਤੱਕ ਲਾਗੂ ਰਹੇਗਾ।

About The Author

You may have missed