October 21, 2026

ਸੀਐਮ ਭਗਵੰਤ ਮਾਨ ਦਾ ਪਹਿਲਾ ਵੱਡਾ ਐਕਸ਼ਨ, ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਕੀਤਾ ਜਾਵੇਗਾ ਜਾਰੀ

ਸੀਐਮ ਭਗਵੰਤ ਮਾਨ ਦਾ ਪਹਿਲਾ ਵੱਡਾ ਐਕਸ਼ਨ, ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਕੀਤਾ ਜਾਵੇਗਾ ਜਾਰੀ

ਚੰਡੀਗੜ੍ਹ,  17  ਮਾਰਚ   2022  :  ਪੰਜਾਬ ਵਿਚ ਨਵੇਂ ਬਣੇ ‘ਆਪ’ ਪਾਰਟੀ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਤੇ ਨਕੇਲ ਕਸਣ ਲਈ ਇਕ ਵੱਡਾ ਫੈਸਲਾ ਲਿਆ ਹੈ । ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਅਤੇ ਇਹ ਨੰਬਰ ਮੁੱਖਮੰਤਰੀ ਭਗਵੰਤ ਮਾਨ ਦਾ ਨਿਜੀ ਨੰਬਰ ਹੋਵੇਗਾ ।

ਇਸ ਨੰਬਰ ਦੇ ਰਾਹੀਂ ਆਸ-ਪਾਸ ਹੋ ਰਹੀ ਰਿਸ਼ਵਤਖੋਰੀ ਦੀ ਸ਼ਿਕਾਇਤ ਦਰਜ ਕਾਰਵਾਈ ਜਾ ਸਕਦੀ ਹੈ । ਉਹਨਾਂ ਨਾਲ ਹੀ ਦਸਿਆ ਹੈ ਕਿ ਸੂਬੇ ਭਰ ‘ਚ ਹੈਲਪਲਾਈਨ ਨੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਤੇ ਲਾਗੂ ਹੋਵੇਗਾ ।

ਸੀਐਮ ਭਗਵੰਤ ਮਾਨ ਦਾ ਪਹਿਲਾ ਵੱਡਾ ਐਕਸ਼ਨ, ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਕੀਤਾ ਜਾਵੇਗਾ ਜਾਰੀ

https://www.facebook.com/109153657928252/posts/341012961408986/?flite=scwspnss

About The Author