October 24, 2026

ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਹੋਈ ਮੌਤ

ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਹੋਈ ਮੌਤ

ਮਾਨਸਾ,  29  ਮਈ   2022  :  ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ‘ਤੇ ਤਾਬੜਤੋੜ ਗੋਲੀਆਂ ਨਾਲ ਹਮਲਾ ਕੀਤਾ ਗਿਆ ਹੈ ਜਿਸ ਕਾਰਨ ਗੰਭੀਰ ਤੋਰ ਤੇ ਸਿੱਧੂ ਮੂਸੇਵਾਲੇ ਦੀ ਮੌਤ ਹੋ ਗਈ ਹੈ. ਦਸ ਦਈਏ ਕਿ ਸਿੱਧੂ ਮੂਸੇਵਾਲੇ ਨੂੰ ਕਰੀਬ 20 ਗੋਲੀਆਂ ਮਾਰੀਆਂ ਗਈਆਂ ਹਨ. ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਲ ਸਕਿਉਰਿਟੀ ਵਾਪਿਸ ਲੈ ਲਈ ਗਈ ਸੀ.

ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਹੋਈ ਮੌਤ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਹੋਈ ਮੌਤ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਹੋਈ ਮੌਤ

 

About The Author

You may have missed