October 24, 2026

ਇਸ ਗਰੁੱਪ ਨੇ ਲਈ ਸਿੱਧੂ ਮੁੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ

ਇਸ ਗਰੁੱਪ ਨੇ ਲਈ ਸਿੱਧੂ ਮੁੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ

ਮਾਨਸਾ,  29  ਮਈ  2022  :  ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਜਿਕਰਯੋਗ ਹੈ ਕਿ ਗੋਲਡੀ ਬਰਾੜ ਲਾਰੈਂਸ ਬਿਸਨੋਈ ਗਰੁੱਪ ਦਾ ਮੈਂਬਰ ਹੈ। ਉਸ ਵਲੋਂ ਆਪਣੇ ਫੇਸਬੁੱਕ ਪੇਜ਼ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ।

About The Author

You may have missed