October 20, 2026

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ

–   ਡਾ. ਬਲਜੀਤ ਕੌਰ ਨੇ ਨਗਰ ਕੌਂਸਲ ਮਲੋਟ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਦਿੱਤੇ ਛੇ ਟਿੱਪਰ ਨੂੰ ਹਰੀ ਝੰਡੀ ਨਾਲ ਕੀਤਾ ਰਵਾਨਾ

ਚੰਡੀਗੜ੍ਹ,  26  ਦਸੰਬਰ   2022  :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ। ਇਸ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ ।

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ

ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਨੇ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਨਗਰ ਕੌਂਸਲ ਨੂੰ ਸ਼ਹਿਰ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਪਣਾ ਵਡਮੁੱਲਾ ਯੋਗਦਾਨ ਜਰੂਰ ਪਾਉਣ ਤਾਂ ਜੋ ਬਿਮਾਰੀਆ ਤੋਂ ਬਚਿਆ ਜਾ ਸਕੇ। ਘਰਾਂ ਦੇ ਕੂੜੇ ਨੂੰ ਗਿੱਲਾ ਅਤੇ ਸੁੱਕਾ ਅਲੱਗ ਅਲੱਗ ਰੱਖਿਆ ਜਾਵੇ।

About The Author

You may have missed