October 21, 2026

ਡੀ.ਸੀ ਤਰਨ ਤਾਰਨ ਨੇ ਜ਼ਿਲ੍ਹੇ ਦੇ ਕਈ ਸਕੂਲਾਂ ‘ਚ 18 ਸਤੰਬਰ ਨੂੰ ਕੀਤਾ ਛੁੱਟੀ ਦਾ ਐਲਾਨ

ਡੀ.ਸੀ ਤਰਨ ਤਾਰਨ ਨੇ ਜ਼ਿਲ੍ਹੇ ਦੇ ਕਈ ਸਕੂਲਾਂ ‘ਚ 18 ਸਤੰਬਰ ਨੂੰ ਕੀਤਾ ਛੁੱਟੀ ਦਾ ਐਲਾਨ

ਤਰਨ ਤਾਰਨ, 17 ਸਤੰਬਰ 2024 : ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਨੁਸਾਰ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ।

About The Author

You may have missed