October 21, 2026

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਸਾਫ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਸਾਫ

ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਖ਼ਿਲਾਫ ਦਾਖ਼ਲ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਇਸ ਨਾਲ ਹੁਣ ਪੰਚਾਇਤੀ ਚੋਣਾਂ ਦੇ ਆਯੋਜਨ ਦਾ ਰਾਹ ਪੱਧਰਾ ਹੋ ਗਿਆ ਹੈ।

About The Author

You may have missed