November 4, 2026

#PunjabNews

ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ, ਮਮਤਾ ਦਿਵਸ ਦਾ ਵੀ ਲਿਆ ਜਾਇਜ਼ਾ ਕਿਹਾ, ਸਾਰੇ ਬੱਚਿਆਂ ਦਾ ਪੂਰਾ ਟੀਕਾਕਰਨ ਕੀਤਾ ਜਾਵੇ ਤੇ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰਿਕਾਰਡ ਪਹਿਲਾਂ ਤੋਂ ਤਿਆਰ ਹੋਵੇ