October 29, 2026

ਸੇਵਾ-ਮੁਕਤ ਆਈ. ਏ. ਐਸ ਅਧਿਕਾਰੀ ਹੁਸਨ ਲਾਲ ਨੂੰ ਸਦਮਾ, ਪਿਤਾ ਦਾ ਦੇਹਾਂਤ 

ਚੰਡੀਗੜ੍ਹ, 19  ਨਵੰਬਰ  2022  : ਪੰਜਾਬ ਦੇ ਸੇਵਾ-ਮੁਕਤ ਆਈ. ਏ. ਐਸ ਅਧਿਕਾਰੀ ਹੁਸਨ ਲਾਲ ਨੂੰ ਅੱਜ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਜੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ । ਉਹਨਾਂ ਦਾ ਅੰਤਿਮ ਸੰਸਕਾਰ ਅੱਜ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਹਿਰ 1:30 ਵਜੇ ਹੋਵੇਗਾ ।

About The Author